ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਨੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਆਦਿ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
| ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
|---|---|---|---|---|
| ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਨੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਆਦਿ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। | ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪੁਲਿਸ ਥਾਣਿਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡਾਂ ਅਤੇ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਕੱਢਣ, ਧਰਨੇ ਦੇਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ ਅਤੇ ਮੁਜ਼ਾਹਰੇ ਕਰਨ ‘ਤੇ ਮੁਕੰਮਲ ਪਾਬੰਦੀ ਹੈ। |
07/11/2026 | 06/01/2027 | ਦੇਖੋ (3 MB) |