ਬੰਦ ਕਰੋ

ਆਰ.ਟੀ.ਆਈ.

ਭਾਰਤੀ ਲੋਕਤੰਤਰੀ ਵਿਵਸਥਾ ਨੂੰ ਆਮ ਆਦਮੀ ਸਬੰਧੀ ਹੇਠਲੇ ਪੱਧਰ ਤੱਕ ਮਜ਼ਬੂਤ ਬਣਾਉਣ , ਪ੍ਰਬੰਧਕੀ ਵਿਵਸਥਾ ਨੂੰ ਪਾਰਦਰਸ਼ੀ , ਜਵਾਬਦੇਹ, ਭ੍ਰਿਸ਼ਟਾਚਾਰ ਰਹਿਤ , ਗਤੀਸ਼ੀਲ, ਪਰਭਾਵਕਾਰੀ , ਨਿਪੁੰਨ ਅਤੇ ਜਨਤਕ ਸ਼ਮੂਲੀਅਤ ਨਾਲ ਲੈਸ ਕਰਨ ਦੇ ਮੰਤਵ ਨਾਲ ਭਾਰਤ ਸਰਕਾਰ ਨੇ ਵਿਧੀਵਤ ਤੌਰ ਤੇ ਸੂਚਨਾ ਅਧਿਕਾਰ ਐਕਟ 2005 ਬਣਾਇਆ । ਵਧੇਰੇ ਜਾਣਕਾਰੀ ਲਈ ਹੇਠ ਲਿਖੇ ਲਿੰਕ ਤੇ ਕਲਿੱਕ ਕਰੋ :