ਬੰਦ ਕਰੋ

ਸਿੱਖਿਆ

ਇਹ ਸ਼ੈਕਸ਼ਨ ਸਿੱਖਿਆ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ/ਪਹਿਲਕਦਮੀਆਂ ਜਿਵੇਂ ਕਿ ਸਰਵ ਸਿੱਖਿਆ ਅਭਿਆਨ, ਰਾਸ਼ਟਰੀ ਮਾਧਵਿਕ ਸਿੱਖਿਆ ਅਭਿਆਨ, ਮਿਡ ਡੇ ਮੀਲ ਸਕੀਮ ਅਤੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਾ ਹੈ. ਵਧੇਰੇ ਜਾਣਕਾਰੀ ਲਈ http://www.deoseasr.org ਤੇ ਕਲਿੱਕ ਕਰੋ ।