ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮਿਤੀ 26.10.2026 ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮਿਤੀ 27.10.2026 ਨੂੰ ਡਰਾਈ-ਡੇਅ ਘੋਸ਼ਿਤ ਕੀਤਾ ਜਾਂਦਾ ਹੈ।
| ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
|---|---|---|---|---|
| ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮਿਤੀ 26.10.2026 ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮਿਤੀ 27.10.2026 ਨੂੰ ਡਰਾਈ-ਡੇਅ ਘੋਸ਼ਿਤ ਕੀਤਾ ਜਾਂਦਾ ਹੈ। | ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਜਿਲ੍ਹਾ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮਿਤੀ 26.10.2026 ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮਿਤੀ 27.10.2026 ਨੂੰ ਮੁੱਖ ਰੱਖਦੇ ਹੋਏ ਭਗਵਾਨ ਵਾਲਮੀਕਿ ਤੀਰਥ ਸਥੱਲ, ਅੰਮ੍ਰਿਤਸਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ ਪੈਂਦੇ 500 ਮੀਟਰ ਦੇ ਘੇਰੇ ਦੇ ਅੰਦਰ ਅਤੇ ਮਿਤੀ 26.10.2026 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਆਉਣ ਵਾਲੇ ਠੇਕੇ/ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਜਾਰੀ ਕਰਦਾ ਹਾਂ। ਇਹ ਹੁਕਮ ਸਿਗਰਟ/ਤੰਬਾਕੂ/ਹੋਰ ਨਸ਼ੀਲੇ ਪਦਾਰਥ, ਆਂਡਾ-ਮੀਟ ਦੀਆਂ ਦੁਕਾਨਾਂ ਤੇ ਵੀ ਲਾਗੂ ਹੋਣਗੇ। |
26/10/2026 | 27/10/2026 | ਦੇਖੋ (472 KB) |