ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ 04 ਅਤੇ 05 ਨਵੰਬਰ ਨੂੰ ਸ਼ਰਾਬ, ਮੀਟ, ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਰੱਖਣ ਸੰਬੰਧੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਦੇ ਹੁਕਮ
| ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
|---|---|---|---|---|
| ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ 04 ਅਤੇ 05 ਨਵੰਬਰ ਨੂੰ ਸ਼ਰਾਬ, ਮੀਟ, ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਰੱਖਣ ਸੰਬੰਧੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਦੇ ਹੁਕਮ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਕਾਰਨ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਨੇੜੇ 500 ਮੀਟਰ ਦੇ ਘੇਰੇ ਵਿੱਚ ਅਤੇ ਨਗਰ ਕੀਰਤਨ ਦੇ ਰਸਤੇ ‘ਤੇ ਸ਼ਰਾਬ, ਮੀਟ, ਤੰਬਾਕੂ ਦੀਆਂ ਦੁਕਾਨਾਂ ਬੰਦ। |
04/11/2025 | 05/11/2025 | ਦੇਖੋ (1 MB) |