ਘੋਸ਼ਣਾਵਾਂ
| ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
|---|---|---|---|---|
| ਅੰਮ੍ਰਿਤਸਰ ਦੇ ਵਧੀਕ ਡੀ.ਐਮ. ਵੱਲੋਂ ਸ਼ਾਮ 06:00 ਵਜੇ ਤੋਂ ਸਵੇਰੇ 09:00 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ‘ਤੇ ਪੂਰਨ ਪਾਬੰਦੀ ਦੇ ਹੁਕਮ | ਸ਼ਾਮ 06:00 ਵਜੇ ਤੋਂ ਸਵੇਰੇ 09:00 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ‘ਤੇ ਪੂਰਨ ਪਾਬੰਦੀ ਦੇ ਹੁਕਮ |
22/09/2025 | 21/11/2025 | ਦੇਖੋ (901 KB) |
| ਪ੍ਰਾਈਵੇਟ ਪਲੇਵੇਅ ਸਕੂਲ ਰਜਿਸਟ੍ਰੇਸ਼ਨ ਦੇ ਰਜਿਸਟ੍ਰੇਸ਼ਨ ਦਿਸ਼ਾ-ਨਿਰਦੇਸ਼ | ਐਪਲੀਕੇਸ਼ਨ ਪ੍ਰੋਫਾਰਮਾ ਅਤੇ ਦਿਸ਼ਾ-ਨਿਰਦੇਸ਼ |
18/09/2025 | 31/12/2025 | ਦੇਖੋ (4 MB) Application Proforma (1 MB) |
| ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਾਰਤੀ ਨਾਗਰਿਕ ਸੁਰਕਸ਼ਾ ਸਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ। | ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ। |
22/08/2025 | 21/11/2025 | ਦੇਖੋ (377 KB) |