ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਾਰਤੀ ਨਾਗਰਿਕ ਸੁਰਕਸ਼ਾ ਸਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ।
ਪ੍ਰਕਾਸ਼ਨਾਂ ਦੀ ਮਿਤੀ: 22/08/2025ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ।
ਹੋਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਜ਼ਿਲ੍ਹਾ ਅੰਮ੍ਰਿਤਸਰ ਵਿੱਚ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ (ਕੰਪਾਰਟਮੈਂਟ/ਰੀ-ਅਪੀਅਰ ਸਮੇਤ) ਦੇ ਕਾਰਨ 08.08.2025 ਤੋਂ 29.08.2025 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 02:15 ਵਜੇ ਤੱਕ 163 ਬੀਐਨਐਸਐਸ ਦੇ ਤਹਿਤ ਪਾਬੰਦੀ ਦੇ ਹੁਕਮ ਜਾਰੀ ਕਰਦੇ ਹਨ।
ਪ੍ਰਕਾਸ਼ਨਾਂ ਦੀ ਮਿਤੀ: 07/08/2025ਜ਼ਿਲ੍ਹਾ ਅੰਮ੍ਰਿਤਸਰ ਵਿੱਚ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ (ਓਪਨ ਸਕੂਲ ਦੇ ਨਾਲ-ਨਾਲ ਕੰਪਾਰਟਮੈਂਟ/ਰੀ-ਅਪੀਅਰ ਸਮੇਤ) ਦੇ ਕਾਰਨ 08.08.2025 ਤੋਂ 29.08.2025 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 02:15 ਵਜੇ ਤੱਕ 163 BNSS ਅਧੀਨ ਪਾਬੰਦੀ ਦਾ ਹੁਕਮ।
ਹੋਰਇਨ-ਸੀਟੂ ਐਸ ਆਰ ਐਮ ਸਕੀਮ 2025-26 ਅਧੀਨ ਕੰਪੇਨ ਵੈਨ, ਵਾਲ ਪੇਂਟਿੰਗ ਅਤੇ ਪੈਂਫਲੇਟ ਰਾਹੀਂ ਕਿਸਾਨਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਥੋੜ੍ਹੇ ਸਮੇਂ ਦੇ ਟੈਂਡਰ ਨੋਟਿਸ
ਪ੍ਰਕਾਸ਼ਨਾਂ ਦੀ ਮਿਤੀ: 24/07/2025ਬੋਲੀ ਜਮ੍ਹਾਂ ਕਰਨ ਦੀ ਆਖਰੀ ਮਿਤੀ – 28-07-2025 ਦੁਪਹਿਰ 02:00 ਵਜੇ ਤੱਕ। ਟੈਂਡਰ ਖੋਲ੍ਹਣ ਦੀ ਮਿਤੀ – 29-07-2025 ਦੁਪਹਿਰ 03:00 ਵਜੇ ਤੱਕ। ਪਤਾ – ਮੁੱਖ ਖੇਤੀਬਾੜੀ ਦਫ਼ਤਰ, ਖੇਤ ਭਵਨ, ਰਣਜੀਤ ਐਵੀਨਿਊ ਅੰਮ੍ਰਿਤਸਰ।
ਹੋਰਜਿਲ੍ਹਾ ਅੰਮ੍ਰਿਤਸਰ ਵਿਖੇ ਮਿਤੀ 30-07-2025 ਤੋਂ 28-08-2025 ਤੱਕ ਲਗੱਣ ਜਾ ਰਹੇ 15 ਆਯੁਸ਼ ਕੈਂਪਾਂ ਦੀ ਸੂਚਨਾ।
ਪ੍ਰਕਾਸ਼ਨਾਂ ਦੀ ਮਿਤੀ: 21/07/2025ਆਯੁਰਵੇਦਿਕ ਵਿਭਾਗ ਜਿਲ੍ਹਾ ਅੰਮ੍ਰਿਤਸਰ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿਖੇ 15 ਆਯੁਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੇ ਵੇਰਵੇ ਸਬੰਧੀ ਵੀਡੀਓ ਸ਼ੇਅਰ ਕੀਤੀ ਜਾ ਰਹੀ ਹੈ ।
ਹੋਰਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ, ਜ਼ਿਲ੍ਹਾ ਅੰਮ੍ਰਿਤਸਰ ਅਧੀਨ ਤਹਿਸੀਲ/ਸਬ-ਤਹਿਸੀਲ ਪੱਧਰ ‘ਤੇ 621 ਪਿੰਡਾਂ ਦੇ ਡਿਜੀਟਲ ਫਸਲ ਸਰਵੇਖਣ ਕਰਨ ਲਈ ਪ੍ਰਾਈਵੇਟ ਸਰਵੇਖਣਕਾਰਾਂ ਨੂੰ ਨਿਯੁਕਤ ਕਰਨ ਲਈ ਅਰਜ਼ੀਆਂ ਮੰਗੀਆਂ ਜਾਂਦੀਆਂ ਹਨ।
ਪ੍ਰਕਾਸ਼ਨਾਂ ਦੀ ਮਿਤੀ: 20/07/2025ਉਮੀਦਵਾਰਾਂ ਪਾਸੋਂ ਮਿਤੀ 23.07.2025 ਨੂੰ ਸ਼ਾਮ 03.00 ਵਜੇ ਤੱਕ ਦਰਖਾਸਤਾਂ ਦੀ ਮੰਗ ਕੀਤੀ ਜਾਂਦੀ ਹੈ ਦਫਤਰ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਕਮਰਾ ਨੰ. 126, ਫਸਟ ਫਲੋਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ
ਹੋਰ